Aap ka Munish Janda

Aap ka Munish Janda Jai Ho

19/01/2025
19/01/2025

ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਪਸ਼ੂ ਹਸਪਤਾਲਾਂ ਵਿੱਚ ਸੱਪ ਦੇ ਡੰਗਣ ਉੱਤੇ ਪਸ਼ੂਆਂ ਦੇ ਮੁਫ਼ਤ ਇਲਾਜ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ।
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਸਾਰੇ 22 ਪੌਲੀਕਲੀਨਿਕਾਂ ਅਤੇ 97 ਤਹਿਸੀਲ ਪੱਧਰ ਦੇ ਵੈਟਰਨਰੀ ਹਸਪਤਾਲਾਂ ਵਿੱਚ ਸੱਪ ਦੇ ਜ਼ਹਿਰ ਤੋਂ ਬਚਾਅ ਲਈ ਪੌਲੀਵੈਲੇਂਟ ਦਵਾਈ ਉਪਲਬਧ ਕਰਵਾਈ ਗਈ ਹੈ। ਇਸ ਪਹਿਲਕਦਮੀ ਦਾ ਉਦੇਸ਼ ਸੱਪ ਦੇ ਡੰਗ ਦਾ ਸ਼ਿਕਾਰ ਹੋਏ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਇਲਾਜ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਵੈਟਰਨਰੀ ਹਸਪਤਾਲ ਸੱਪ ਦੇ ਡੰਗਣ ਸਬੰਧੀ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਲੋੜੀਂਦੀ ਐਂਟੀ-ਵੇਨਮ ਦਵਾਈਆਂ ਅਤੇ ਸਿਖਲਾਈ ਪ੍ਰਾਪਤ ਕਰਮਚਾਰੀਆਂ ਨਾਲ ਲੈਸ ਹਨ।
ਸੱਪ ਦੇ ਡੰਗਣ ਨਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਸਮੇਂ ਸਿਰ ਇਲਾਜ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਪਾਲਤੂ ਜਾਨਵਰਾਂ ਦੇ ਮਾਲਕਾਂ ਅਤੇ ਪਸ਼ੂ ਪਾਲਕਾਂ ਨੂੰ ਇਸ ਸਹੂਲਤ ਅਤੇ ਸੱਪ ਦੇ ਡੰਗਣ ਦੇ ਲੱਛਣਾਂ ਬਾਰੇ ਜਾਗਰੂਕ ਕਰਨ ਅਤੇ ਲੋੜ ਪੈਣ 'ਤੇ ਤੁਰੰਤ ਪਸ਼ੂਆਂ ਦਾ ਇਲਾਜ ਕਰਵਾਉਣ ਲਈ ਉਤਸ਼ਾਹਿਤ ਕਰਨ।
ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਕਿਸਾਨਾਂ ਨੂੰ ਇਸ ਸਹੂਲਤ ਬਾਰੇ ਜਾਗਰੂਕ ਕਰਨ ਲਈ ਹਰੇਕ ਵੈਟਰਨਰੀ ਹਸਪਤਾਲ ਵਿੱਚ ਐੱਸ.ਓ.ਪੀ. ਪ੍ਰਦਰਸ਼ਿਤ ਕੀਤੀ ਜਾਣੀ ਚਾਹੀਦੀ ਹੈ।
….
In a significant move to enhance animal healthcare in the state, Punjab Government has launched an anti-snake venom treatment in all the district and tehsil level veterinary hospitals across the state. Announcing this, Punjab Animal Husbandry, Dairy Development and Fisheries Minister Gurmeet Singh Khuddian said that Polyvalent anti-snake venom medicine has been made available in all 22 polyclinics at the district level and 97 tehsil veterinary hospitals across the state and the medicine will be administered totally free of cost. This initiative aims to provide immediate and effective treatment for pets and livestock affected by snake bites, which pose a serious threat to animal health. He further informed that the veterinary hospitals are equipped with the necessary anti-venom supplies and trained personnel to handle snake bite emergencies. Highlighting the importance of timely treatment in preventing fatalities due to snake bites, the cabinet minister directed the department officials to sensitise all pet owners and livestock farmers about this facility and signs of snake bites and encourage them to seek immediate veterinary care when needed. The officials were directed that the SOP regarding this facility should be displayed in every veterinary facility for the awareness of the farmers.


#ਪੰਜਾਬ_ਸਰਕਾਰ

09/01/2025
09/01/2025
09/01/2025
27/11/2024

Congratulations ⚘👏⚘👏 2

27/11/2024

Congratulations ⚘👏⚘👏

Celebrating my 8th year on Facebook. Thank you for your continuing support. I could never have made it without you. 🙏🤗🎉
15/11/2024

Celebrating my 8th year on Facebook. Thank you for your continuing support. I could never have made it without you. 🙏🤗🎉

15/11/2024

ਧੰਨ ਧੰਨ ਸ਼੍ਰੀ ਨਾਨਕ ਦੇਵ ਜੀ ਦੇ ਗੁਰਪੁਰਬ ਦੀਆ ਆਪ ਸਭ ਨੂੰ ਲੱਖ ਲੱਖ ਵਧਾਈਆ

ਲੱਗਦਾ ਫਗਵਾੜੇ ਵਿੱਚ ਹੁਣ ਐਮ ਸੀ ਚੋਣਾ ਆ ਹੀ ਗਈਆ __________?
07/11/2024

ਲੱਗਦਾ ਫਗਵਾੜੇ ਵਿੱਚ ਹੁਣ ਐਮ ਸੀ ਚੋਣਾ ਆ ਹੀ ਗਈਆ __________?

Address

Phagwara

Telephone

+918968348543

Website

Alerts

Be the first to know and let us send you an email when Aap ka Munish Janda posts news and promotions. Your email address will not be used for any other purpose, and you can unsubscribe at any time.

Contact The Business

Send a message to Aap ka Munish Janda:

Videos

Share